Aarti (Voice: Satinder Sartaaj)

Share:

Gurbani Kirtan

Religion & Spirituality


ਆਰਤੀ ਧਨਾਸਰੀ ਮਹਲਾ ੧ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ਸਭ ਮਹਿ ਜੋਤਿ ਜੋਤਿ ਹੈ ਸੋਇ ॥ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ਗੁਰ ਸਾਖੀ ਜੋਤਿ ਪਰਗਟੁ ਹੋਇ ॥ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥Once actor Balraj Sahni asked the late Nobel Laureate Rabindra Nath Tagore,"You have written the national anthem for India. Can you write a international anthem for the whole world?" "It has already been written, not only international but for the entire universe, in the 16th century by Guru Nanak," replied Tagore. He referred to the Sikh arti (ceremony of light). Gurudev Tagore was so enamoured of this arti that he personally translate it into Bengali. Every evening in all Gurudwaras, after the recitation of Rehraas Sahib, we can hear a melodious rendition of the arti sung by the Raagis in Raga Dhanashri. This is a tremendously soothing experience, capable of taking us directly into the spiritual realms of devotion through kirtan.