Yak Araj Guftam Pes To (Voice- Bhai Gurmeet Singh Shant)

Share:

Gurbani Kirtan

Religion & Spirituality


This shabad is by Guru Nanak Dev Ji in Raag Tilang.ਰਾਗੁ ਤਿਲੰਗ ਮਹਲਾ ੧ ਘਰੁ ੧ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥I speak in your ear, beseeching you, Lordਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥੧॥You are True, Great, Merciful and perfect ||1||ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥The world is evanescent; know this for sureਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥੧॥ ਰਹਾਉ ॥Azraa-eel, the Messenger of Death, has me by the hair on my head, and yet, I am oblivious ||Reflect||ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥Your wife, your children, your father, your brothers; none of them will be there to hold your hand.ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥੨॥As I fall, and the final prayers are said for me, none shall rescue me. ||2||ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥Day and Night, I have wandered around in greed, hatching evil schemes.ਗਾਹੇ ਨ ਨੇਕੀ ਕਾਰ ਕਰਦਮ ਮਮ ਈਬ਼ ਚਿਨੀ ਅਹਵਾਲ ॥੩॥Never doing good; this is my unfortunate state. ||3||ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥I am ill-fated, slanderous and negligent, shameless and bereft of the fear of God.ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥Says Nanak, I am your humble servant, the very dust of the feet of your servants. ||4||1||